Skip to content
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸਹੁਲਤਾਂ ਪ੍ਰਦਾਨ ਕਰਨ ਦੇ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਅਤੇ ਹਰ ਉਹ ਠੋਸ ਕਦਮ ਚੁੱਕੇ ਜਾ ਰਹੇ ਨੇ ਜਿਨਾਂ ਨਾਲ ਆਉਣ ਵਾਲੇ ਸਮੇਂ ਵਿਚ ਮਰੀਜਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।ਇਸੇ ਦੇ ਚਲਦੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਕ ਚਿੱਠੀ ਸਾਰੇ ਸਿਵਲ ਸਰਜਨ, ਮੈਡੀਕਲ ਸੁਪਰੀਟੈਂਡੇਟ ਅਤੇ ਸਿਹਵ ਹਸਪਤਾਲ ਪ੍ਰਸ਼ਾਸਨ ਨੂੰ ਕੱਢੀ ਜਾਂਦੀ ਹੈ ਅਤੇ ਇਸ ਵਿਚ ਇਹ ਹਦਾਇਤਾਂ ਦਿੱਤੀਆਂ ਜਾਂਦੀਆਂ ਨੇ ਕਿ ਕਿਸੇ ਪ੍ਰਕਾਰ ਦੀ ਰਿਟਾਇਰਮੇਂਟ ਪਾਰਟੀਆਂ ਜਾ ਹੋਰ ਨੀਜ਼ੀ ਪ੍ਰੋਗਰਾਮ ਦਫਤਰੀ ਸਮੇਂ ਦੌਰਾਨ ਨਹੀਂ ਕੀਤੇ ਜਾਣਗੇ।ਕਿਉਂ ਕਿ ਸਰਕਾਰ ਨਹੀਂ ਚਾਹੁੰਦੀ ਕਿ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਇਸ ਚਿੱਠੀ ਵਿਚ ਲਿੱਖਿਆ ਹੈ ਕਿ