• ਐਤਃ. ਅਕਤੂਃ 1st, 2023

ਸਰਕਾਰ ਵੱਲੋਂ ਪਟਿਆਲਾ ਦੇ ਆਈ.ਜੀ. ਅਤੇ ਐਸ.ਐਸ.ਪੀ. ਦਾ ਤਬਾਦਲਾ

Bynews

ਅਪ੍ਰੈਲ 30, 2022 , , , ,
Patiala Kali Mata Mandir Incident

ਪਟਿਆਲਾ, 30 ਅਪਰੈਲ

ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਅਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ., ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।