• ਐਤਃ. ਫਰ. 5th, 2023

ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਨੇ ਕਹੀ ਵੱਡੀ ਗੱਲ

Bhagwant Maan Oath Cermony

ਬਿਊਰੋ ਰਿਪੋਰਟ , 16 ਮਾਰਚ

ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ , ਭਗਵੰਤ ਮਾਨ ਅੱਜ ਖਟਕੜ ਕਲਾਂ ਵਿੱਚ ਚੁੱਕਣਗੇ ਸਹੁੰ , ਭਗਤ ਸਿੰਘ ਦਾ ਜੱਦੀ ਪਿੰਡ ਬਸੰਤੀ ਰੰਗ ’ਚ ਰੰਗਿਆ |

ਸਹੁੰ ਚੁੱਕ ਸਮਾਗਮ ਲਈ ਸਖਤ ਸੁਰੱਖਿਆ ਇੰਤਜ਼ਾਮ , 6 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਤੈਨਾਤੀ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।