ਚੰਡੀਗੜ੍ਹ, 27 ਜੂਨ, 2022: ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹ ਇੱਥੇ ਅਕਾਲੀ ਦਲ ਦਫ਼ਤਰ ਵਿਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ।
Read More : https://aveenews.com/wp-content/uploads/2022/06/d1a62a6d8969170025f279115470e34b-1.jpg