• ਸ਼ੁੱਕਰਵਾਰ. ਫਰ. 3rd, 2023

ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ

ਬਿਊਰੋ ਰਿਪੋਰਟ ( 31 ਜਨਵਰੀ )

ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ , ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਸੁਖਬੀਰ ਬਾਦਲ ਨਾਲ ਹਰਸਿਮਰਤ ਕੌਰ ਬਾਦਲ ਵੀ ਹਾਜ਼ਰ |

ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਦੇ ਲੋਕਾਂ ਦਾ ਕੀਤਾ ਧੰਨਵਾਦ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।