• ਸੋਮ.. ਜੂਨ 5th, 2023

ਸੁਨੀਲ ਜਾਖੜ ਨੇ ਸਰਗਰਮ ਸਿਆਸਤ ਤੋਂ ਕਿਨਾਰਾ ਕੀਤਾ

ਚੰਡੀਗੜ੍ਹ, 8 ਫਰਵਰੀ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਸਿਆਸਤ ਨੂੰ ਅਲਵਿਦਾ ਆਖ ਦਿੱਤਾ ਹੈ। ਉਂਜ ਉਨ੍ਹਾਂ ਕਾਂਗਰਸ ਪਾਰਟੀ ਨਾਲ ਜੁੜੇ ਰਹਿਣ ਦੀ ਗੱਲ ਜ਼ੋਰਦਾਰ ਤਰੀਕੇ ਨਾਲ ਆਖੀ ਹੈ। ਉਨ੍ਹਾਂ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਉਹ ਸਰਗਰਮ ਸਿਆਸਤ ਨੂੰ ਛੱਡ ਰਹੇ ਹਨ ਪ੍ਰੰਤੂ ਉਹ ਕਾਂਗਰਸ ਦਾ ਹਿੱਸਾ ਬਣੇ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।