ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਆਸਟ੍ਰੇਲੀਆ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਕੇਰਲ ਦੇ ਤਿਰੂਵਨੰਤਪੁਰਮ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਇਸ ਸੀਰੀਜ਼ ‘ਚ 2-0 ਨਾਲ ਅੱਗੇ ਹੈ ਅਤੇ ਹੁਣ ਉਸ ਦੀ ਨਜ਼ਰ ਸਵੀਪ ਕਰਨ ‘ਤੇ ਹੈ। ਇਸ ਮੈਚ ‘ਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤੀਜਾ ਵਨਡੇ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੂਰਿਆਕੁਮਾਰ ਯਾਦਵ, ਵਾਸ਼ਿੰਗਟਨ ਸੁੰਦਰ ਪਲੇਇੰਗ-11 ‘ਚ ਸਥਾਨ ਟੀਮ ਇੰਡੀਆ 3 ਮੈਚਾਂ ਦੀ ਸੀਰੀਜ਼ ‘ਚ 2-0 ਨਾਲ ਅੱਗੇ ਹੈ ਸ਼੍ਰੀਲੰਕਾ ਖਿਲਾਫ ਤੀਜੇ ਵਨਡੇ ‘ਚ ਟੀਮ ਇੰਡੀਆ ਦੀ ਬੱਲੇਬਾਜ਼ੀ ਦੀ ਸ਼ੁਰੂਆਤ ਹੋ ਗਈ ਹੈ। ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਇੱਕ ਵਾਰ ਫਿਰ ਓਪਨਿੰਗ ਕਰਨ ਲਈ ਉਤਰੇ ਹਨ। ਟੀਮ ਇੰਡੀਆ ਦਾ ਪਹਿਲਾ ਓਵਰ ਮੇਡਨ ਹੋ ਗਿਆ ਹੈ।