• ਐਤਃ. ਅਕਤੂਃ 1st, 2023

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਮਾੜਾ ਬੋਲਣ ਵਾਲੇ ਮੁਹੰਮਦ ਮੁਸਤਫਾ ਨੇ ਹੱਥ ਜੋੜ ਕੇ ਮੰਗੀ ਮੁਆਫੀ

ਕਾਂਗਰਸੀ ਆਗੂ ਮੁਹੰਮਦ ਮੁਸਤਫਾ ਨੇ ਆਪਣੇ ਬੋਲਾਂ ’ਤੇ ਮੰਗੀ ਮੁਆਫੀ , ਮੁਹੰਮਦ ਮੁਸਤਫਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੱਸਿਆ ਸੀ ਕਿਤਾਬ |
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੋਲਾਂ ’ਤੇ ਜਤਾਇਆ ਸੀ ਇਤਰਾਜ਼ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।