ਬਿਊਰੋ ਰਿਪੋਰਟ , 15 ਮਾਰਚ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ’ਚ ਵੱਡਾ ਖੁਲਾਸਾ , ਲਾਰੈਂਸ ਬਿਸ਼ਨੋਈ ਗਰੁੱਪ ਨੇ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਲਈ ਜਿੰਮੇਵਾਰੀ |
ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਈ ਜਿੰਮੇਵਾਰੀ , ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਭੇਜਿਆ : ਲਾਰੈਂਸ ਬਿਸ਼ਨੋਈ ਗਰੁੱਪ |