24 ਮਾਰਚ , ਬਿਊਰੋ ਰਿਪੋਰਟ
ਹਾਰ ਮਗਰੋਂ ਸੁਖਬੀਰ ਬਾਦਲ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ , ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚਾ ’ਚ ਕੀਤਾ ਵੱਡਾ ਫੇਰ ਬਦਲ | 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਕੀਤਾ ਗਠਨ , ਕਮੇਟੀ ’ਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ਼ਾਮਿਲ | ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ ਨੂੰ ਵੀਤਾ ਗਿਆ ਸ਼ਾਮਿਲ | ਗੁਲਜਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ |