ਬਿਊਰੋ ਰਿਪੋਰਟ , 29 ਅਪ੍ਰੈਲ
ਪਟਿਆਲਾ ਦੀ ਘਟਨਾ ’ਤੇ ਮੁੱਖ ਮੰਤਰੀ ਦਾ ਵੱਡਾ ਬਿਆਨ , ਹਿੰਸਕ ਝੜਪ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ | ‘ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਨਹੀਂ ਕਰਨ ਦਿੱਤਾ ਜਾਵੇਗਾ ਖਰਾਬ’ |‘ਘਟਨਾ ਨੂੰ ਲੈ ਕੇ ਡੀ.ਜੀ.ਪੀ. ਨਾਲ ਕੀਤੀ ਗੱਲਬਾਤ’ |‘ਭਾਈਚਾਰਕ ਸਾਂਝ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਖਰਾਬ’ |