ਆਪ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਬਣੇ ਜ਼ਿਲ੍ਹਾ ਪ੍ਰਧਾਨ

ਆਮ ਆਦਮੀ ਪਾਰਟੀ ਵਲੋਂ ਪੰਜਾਬ ਪੱਧਰ ‘ਤੇ ਨਵੀਆਂ ਨਿਯੁਕਤੀਆਂ ਕਰ ਕੇ ਪਾਰਟੀ ਦੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜਿਸ ਦੇ ਚਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜੀਰਾ ਹਲਕੇ ਤੋਂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ, ਦੱਸਣਯੋਗ ਹੈ ਕਿ ਪਹਿਲਾਂ ਆਪ ਦੀ ਮਹਿਲਾ ਆਗੂ ਬੀਬੀ ਭੁਪਿੰਦਰ ਕੌਰ ਸੰਧੂ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ ।

news

Leave a Reply

Your email address will not be published. Required fields are marked *