ਭਾਰਤ ‘ਚ ਕੋਰੋਨਾ ਦੇ 3,49,691 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਹਰ ਰੋਜ਼ ਲੱਖਾਂ ਕੇਸ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿਚ 3 ਲੱਖ 49 ਹਜ਼ਾਰ 691 ਨਵੇਂ ਪੋਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 2767 ਮਰੀਜ਼ਾਂ ਦੀ ਮੌਤ ਹੋ ਗਈ ਹੈ।

news

Leave a Reply

Your email address will not be published. Required fields are marked *