ਕੈਬਨਿਟ ਮੀਟਿੰਗ ਤੋਂ ਬਾਅਦ ਜਾਣੋਂ ਸੁਨੀਲ ਜਾਖੜ ਤੇ ਸੁਖਜਿੰਦਰ ਰੰਧਾਵਾ ਨੇ ਕਿਉਂ ਦੇ ਦਿੱਤਾ ਅਸਤੀਫਾ?

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ। ਜਿਸ ‘ਚ ਬਹਿਬਲ ਕਲਾਂ ਗੋਲੀਕਾਂਡ ਮਾਮਲਾ ਅਤੇ ਬਰਗਾੜੀ ਬੇਅਦਬੀ ਮਾਮਲੇ ਲੈ ਕੇ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ‘ਚ ਜੰਮ ਕੇ ਬਹਿਸ ਹੋਈ। ਇਸ ਦਰਮਿਆਨ ਸੁਨੀਲ ਜਾਖੜ ਅਤੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੈਪਟਨ ਨੂੰ ਆਪਣਾ ਅਸਤੀਫ਼ਾ ਤੱਕ ਦੇ ਦਿੱਤਾ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ। ਜਿਸ ‘ਚ ਬਹਿਬਲ ਕਲਾਂ ਗੋਲੀਕਾਂਡ ਮਾਮਲਾ ਅਤੇ ਬਰਗਾੜੀ ਬੇਅਦਬੀ ਮਾਮਲੇ ਲੈ ਕੇ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ‘ਚ ਜੰਮ ਕੇ ਬਹਿਸ ਹੋਈ। ਇਸ ਦਰਮਿਆਨ ਸੁਨੀਲ ਜਾਖੜ ਅਤੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੈਪਟਨ ਨੂੰ ਆਪਣਾ ਅਸਤੀਫ਼ਾ ਤੱਕ ਦੇ ਦਿੱਤਾ।

news

Leave a Reply

Your email address will not be published. Required fields are marked *