ਸੁਖਬੀਰ ਬਾਦਲ ਖਿਲਾਫ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਗ ਬਾਦਲ ਅਤੇ ਪਾਰਟੀ ਦੇ ਸਟੂਡੈਂਟ ਯੂਨਿਟ ਦੇ ਵਰਕਰਾਂ ਦੇ ਵਿਰੁੱਧ ਪੰਜਾਬ ਦੇ ਮੁਕਤਸਰ ਜ਼ਿਲ੍ਹੇ ‘ਚ ਇੱਕਠ ਦੌਰਾਨ ਕੋਵਿਡ19 ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਸਟੂਡੈਂਟ ਵਿੰਗ-ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (SOI) ਦੇ ਕੁਝ ਵਰਕਰਾਂ ਨੇ ਬੁੱਧਵਾਰ ਨੂੰ ਮੁਕਤਸਰ ਵਿਖੇ ਬਾਦਲ ਦੀ ਰਿਹਾਇਸ਼ ‘ਤੇ ਇਕ ਮੀਟਿੰਗ ਵੀ ਕੀਤੀ ਸੀ।

news

Leave a Reply

Your email address will not be published. Required fields are marked *