SII ਵਲੋਂ ਪੰਜਾਬ ਨੂੰ ਇਸ ਮਹੀਨੇ ਮਿਲੇਗੀ 3.3 ਲੱਖ ਵੈਕਸੀਨ ਡੋਜ਼, 18+ ਦੇ ਟੀਕਾਕਰਨ ਦੀ ਤਿਆਰੀ

ਦੇਸ਼ ‘ਚ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਦਰਮਿਆਨ ਕੋਰੋਨਾ ਵੈਕਸੀਨ ਦੀ ਘਾਟ ਦੇਖੀ ਜਾ ਰਹੀ ਹੈ। ਇਸ ਦਰਮਿਆਨ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਇਕ ਦੋ ਦਿਨਾਂ ‘ਚ ਪੰਜਾਬ ਨੂੰ ਇਕ ਲੱਖ ਵੈਕਸੀਨ ਡੋਜ਼ ਮਿਲਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ 18 ਅਤੇ ਇਸ ਤੋਂ ਵੱਧ ਉਮਰ ਵਰਗ ਦੇ ਮੁੱਢਲੇ ਸਮੂਹਾਂ ਦੇ ਟੀਕਾਕਰਨ ਦੀ ਸ਼ੁਰੂਆਤ ਕਰਨ ਦੀ ਤਿਆਰੀ ਕੀਤੀ ਜਾਵੇ।

news

Leave a Reply

Your email address will not be published. Required fields are marked *