ਅੱਜ ਰਾਕੇਸ਼ ਟਿਕੈਤ ਮਮਤਾ ਬੈਨਰਜੀ ਨਾਲ ਕਰਨਗੇ ਮੁਲਾਕਾਤ

ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਕੋਲਕਾਤਾ ਮੌਜੂਦ ਹਨ। ਜਿੱਥੇ ਉਨ੍ਹਾਂ ਵਲੋਂ ਅੱਜ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਹ ਅੱਜ ਮਮਤਾ ਬੈਨਰਜੀ ਨਾਲ ਕਰੀਬ 3 ਵਜੇ ਮੁਲਾਕਾਤ ਕਰਨਗੇ। ਇਸ ਮੁਲਾਕਾਤ ਵਿਚ ਖੇਤੀਬਾੜੀ, ਸਿਹਤ, ਸਿੱਖਿਆ ਤੇ ਸਥਾਨਕ ਕਿਸਾਨਾਂ ਦੇ ਮੁੱਦੇ ‘ਤੇ ਗੱਲ ਹੋਵੇਗੀ।

news

Leave a Reply

Your email address will not be published. Required fields are marked *