ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਦੇ ਉਸ ਫੈਸਲੇ ਦਾ ੁਵਿਰੋਧ ਕੀਤਾ ਜਾ ਰਿਹਾ ਏ ਜਿਸ ਵਿੱਚ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਗਈ ਏ …..ਮੋਦੀ ਸ਼ਰਕਾਰ ਦੇ ਫ਼ੈਸਲੇ iਖ਼ਲਾਫ਼ ਮੋਗਾ ਸਮੇਤ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਗਏ।
ਪੱਤਰ ਭੇਜ ਕੇ ਮੰਗ ਕੀਤੀ ਕਿ ਮਾਣਯੋਗ ਰਾਜਪਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨ ਤਾਂ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ‘ਤੇ ਮਾਰੇ ਜਾਂਦੇ ਡਾਕੇ ਤੁਰੰਤ ਬੰਦ ਕੀਤੇ ਜਾਣ। ਆਪ ਆਗੂਆਂ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ ‘ਤੇ ਖੜਾ ਹੋਇਆ ਏ । ਪਰ ਮੋਦੀ ਸਰਕਾਰ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚੋਂ ਗਿਣਮਿਥ ਕੇ ਪੰਜਾਬ ਦੀ ਅਹਿਮੀਅਤ ਘਟਾ ਰਿਹਾ ਏ
AAP Protest In Moga BBMB Issue In Punjab ਮੋਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਇੱਕਠੇ ਹੋਏ ਪੰਜਾਬੀ

