ਬਿਊਰੋ ਰਿਪੋਰਟ , 23 ਅਪ੍ਰੈਲ
ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ , 184 ਸਾਬਕਾ ਵਿਧਾਇਕਾਂ-ਮੰਤਰੀਆਂ ਦੀ ਸੁਰੱਖਿਆ ਲਈ ਵਾਪਸ | ਲਿਸਟ ‘ਚ ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਦੇ ਵਿਧਾਇਕਾਂ ਦੇ ਨਾਂ ਸ਼ਾਮਲ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਾਂਗਰਸ ਪ੍ਰੈਜੀਡੈਂਟ ਤੋਂ ਸਿਿਕਓਰਿਟੀ ਲਈ ਵਾਪਸ | ਸੁਰਜੀਤ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਬੀਬੀ ਜਗੀਰ ਕੌਰ ਸਣੇ 184 ਲੋਕਾਂ ਦੀ ਸੁਰੱਖਿਆ ਲਈ ਵਾਪਸ |