ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਕੇਜਰੀਵਾਲ ਦੀ ਰਿਹਾਇਸ਼ ‘ਤੇ ਕੀਤੀ ਮੁਲਾਕਾਤ
ਭਗਵੰਤ ਮਾਨ ਨੇ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪੈਰ ਛੂਹੇ
ਪੰਜਾਬ ਦੀ ਬੰਪਰ ਜਿੱਤ ਤੋਂ ਬਾਅਦ ਭਗਵੰਤ ਮਾਨ ਦੀ ਰਸਮੀ ਮੁਲਾਕਾਤ
ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤੀਆਂ
13 ਮਾਰਚ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਦਾ ਅੰਮ੍ਰਿਤਸਰ ’ਚ ਰੋਡ ਸ਼ੋਅ
16 ਮਾਰਚ ਨੂੰ ਭਗਵੰਤ ਮਾਨ ਚੁੱਕਣਗੇ ਸਹੁੰ
ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ‘ਚ ਚੁੱਕਣਗੇ ਸਹੁੰ
Bhagwant Maan ਨੇ Arvind Kejriwal ਅਤੇ Manish Sisodia ਦੇ ਪੈਰ ਛੂਹੇ Bhagwant MaanOathCermony on 16March

