ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ
ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਧਾਇਕਾਂ ਨੂੰ ਅਹੁਦੇ ਦੀ ਚੁਕਾਉਣਗੇ ਸਹੁੰ
ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਮਜ਼ਦ
ਸੰਧਵਾਂ ਨੇ ਟਵੀਟ ਕਰਕੇ ਦਿੱਤੀ ਸੀ ਜਾਣਕਾਰੀ
ਮੰਤਰੀ ਮੰਡਲ ’ਚ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਦੇ ਨਾਂ ਸ਼ਾਮਿਲ
ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੁਚੱਕ, ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ ਬਨਣਹੇ ਮੰਤਰੀ
ਲਾਲਜੀਤ ਸਿੰਘ ਭੁੱਲਰ, ਬ੍ਰਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਮੰਤਰੀ ਮੰਡਲ ’ਚ ਹੋਣਗੇ ਸ਼ਾਮਲ
Bhagwant Maan Punjac CM Kultar Singh Sandhwan ਸਿੰਘ ਸੰਧਵਾਂ ਹੋਣਗੇ ਪੰਜਾਬ ਵਿਧਾਨ ਸਭਾ ਦੇ ਸਪੀਕਰ

