ਪੰਜਾਬ ਵਿਚ ਰਿਕਾਰਡ ਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਨੇ …ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਸੰਗਰੂਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਨੇ । ਉਹ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ। ਇਸ ਤੋਂ ਬਾਅਦ ਭਲਕੇ ਉਹ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਕਿਹਾ ਕਿ ਮੈਂ ਦਿੱਲੀ ਪਾਰਟੀ ਬਣਾਉਣ ਵਾਲੇ ਕੌਮੀ ਕਨਵੀਨਰ ਨੂੰ ਵਧਾਈ ਦੇਣ ਜਾ ਰਿਹਾ ਹਾਂ।
youtube.com/watch?v=OQ2g3whGd18
ਭਗਵੰਤ ਮਾਨ ਦਿੱਲੀ ਰਵਾਨਾ ਹੋ ਗਏ ਨੇ ਇੱਥੇ ਉਹ ਕੇਜਰੀਵਾਲ ਨਾਲ ਮੁਲਕਾਤ ਕਰ ਰਹੇ …ਇਸ ਨੂੰ ਲੈ ਕੇ ਗੱਲ ਕਰਦੇ ਹਾ ਸਿਆਸੀ ਮਾਮਲਿਆਂ ਦੇ ਮਾਹਿਰ ਪਵਨਦੀਪ ਸ਼ਰਮਾ ਨਾਲ ਸ਼ਰਮਾਤ ਜੀ ਭਗਵੰਤ ਮਾਨ ਤੇ ਕੇਜਰੀਵਾਲ ਦੀ ਮੁਲਾਕਾਤ ਨੂੰ ਤੁਸੀਂ ਕਿਸ ਤਰ੍ਹਾਂ ਦੇਖਦੇ ਹੋ …
Bhagwant Maan Visit Delhi Bhagwant Maan ਦੀ Arvind Kejriwal ਨਾਲ ਗੁਪਤ ਮੀਟਿੰਗ Big Breaking

