ਨਵੀਂ ਦਿੱਲੀ
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਮੰਗਲਵਾਰ ਨੂੰ ਕੀਤਾ ਜਾਵੇਗਾ।