• ਐਤਃ. ਅਕਤੂਃ 1st, 2023

Big Breaking : ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਪੰਜਾਬ ਲਈ ਮੁੱਖ ਮੰਤਰੀ ਚਿਹਰਾ

ਮੁਹਾਲੀ

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਪੰਜਾਬ ਚੋਣਾਂ ਲਈ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਪਾਰਟੀ ਦਾ ਮੁੱਖ ਮੰਤਰੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।