• ਸ਼ੁੱਕਰਵਾਰ. ਸਤੰ. 29th, 2023

BSF Captured Pakistani Intruder BSF. ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਕਾਬੂ

BSF Captured Pakistani Intruder | BSF. ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਕਾਬੂ | Punjab News

ਬੀ.ਐੱਸ.ਅੱੈਫ. ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਕਾਬੂ
ਭਾਰਤ-ਪਾਕਿਸਤਾਨ ਦੀ ਸਰਹੱਦ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
ਅੰਮ੍ਰਿਤਸਰ ਵਿੱਚ ਬੀ.ਐਸ.ਐਫ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਏ …. ਬੀਐਸਐਫ ਵਲੋਂ ਕਾਬੂ ਕੀਤੇ ਪਾਕਿਸਤਾਨੀ ਵਿਅਕਤੀ ਨੂੰ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਏ ।ਇਸ ਘੁਸਪੈਠੀਏ ਨੂੰ ਥਾਣਾ ਲੋਪੋਕੇ ਅਧੀਨ ਆਉਂਦੀ ਭਾਰਤ ਪਾਕਿ ਸਰਹੱਦ ਦੀ ਚੌਂਕੀ ਤੋਤਾ ਤੋਂ ਕਾਬੂ ਕੀਤਾ ਗਿਆ ਏ। ਬੀਐਸਐਫ ਦੇ ਜਵਾਨਾਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਏ ।ਦੱਸ ਦਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੇ ਆਦਮਪੁਰ ‘ਚ ਸ਼ੱਕੀ ਗੁਬਾਰਾ ਪੁਲਿਸ ਨੂੰ ਮਿਿਲਆ ਸੀ, ਜਿਸ ਤੋਂ ਬਾਅਦ ਸਨਸਨੀ ਫੈਲ ਗਈ ਸੀ। ਉਸ ਗੁਬਾਰੇ ‘ਤੇ ਜਿਥੇ ਪਾਕਿਸਤਾਨੀ ਝੰਡਾ ਬਣਿਆ ਹੋਇਆ ਸੀ,ਉਥੇ ਹੀ ਲਵ ਪਾਕਿਸਤਾਨ ਵੀ ਲਿਿਖਆ ਹੋਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਗੁਬਾਰਾ ਕਬਜ਼ੇ ‘ਚ ਲੈ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।