ਬਿਊਰੋ ਰਿਪੋਰਟ , 2 ਮਈ
ਕੈਬਨਿਟ ਮੀਟਿੰਗ ’ਚ 26454 ਅਸਾਮੀਆਂ ਨੂੰ ਮਨਜ਼ੂਰੀ , ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਦੀ ਮੀਟਿੰਗ | ਘਰ-ਘਰ ਰਾਸ਼ਨ ਸਕੀਮ ਨੂੰ ਦਿੱਤੀ ਗਈ ਮਨਜ਼ੂਰੀ | ਸਕੀਮ ਨਾਲ 1.54 ਕਰੋੜ ਲੋਕਾਂ ਨੂੰ ਮਿਲੇਗੀ ਰਾਹਤ | ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਖਰਾਬ ਫਸਲ ਲਈ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ | ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮ੍ਹਾਂ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ |