• ਸੋਮ.. ਜੂਨ 5th, 2023

CM Channi Meet Hayer|Bhadaur ਤੋਂ CM Charanjit Singh Channi ਹਾਰੇ Punjab Vidhan Sabha Elections2022

CM Channi | Meet Hayer|Bhadaur ਤੋਂ CM Charanjit Singh Channi ਹਾਰੇ |Punjab Vidhan Sabha Elections2022

ਪੰਜਾਬ ਵਿੱਧਾਨ ਸਭਾ ਚੋਣਾ ਦੇ ਨਤੀਕੇ ਲਗਾਤਾਰ ਸਾਫ ਹੋ ਰਹੇ …ਆਮ ਆਦਮੀ ਪਾਰਟੀ ਪਹਿਲੇ ਤੇ ਦੂਜੇ ਤੇ ਕਾਂਗਰਸ ਤੇ ਤੀਜੇ ਉੱਤੇ ਅਕਾਲੀ ਦਲ ਚੱਲ ਰਹੀ ਏ। ਇਸੇ ਤਰ੍ਹਾਂ ਜੇਕਰ ਹੌਟ ਸੀਟਾਂ ਦੀ ਗੱਲ ਕਰੀਏ ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਹਾਰ ਗਏ ਨੇ । ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉੱਗੋਕੇ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਦਿੱਤਾ ਏ …..

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।