• ਸ਼ੁੱਕਰਵਾਰ. ਸਤੰ. 29th, 2023

Dr Rajkumar Verka Statement BBMB Issue In Punjab ਚੋਣ ਨਤੀਜਿਆਂ ਤੋਂ ਪਹਿਲਾਂ ਕੇਂਦਰ ਤੇ ਪੰਜਾਬ ਵਿਚਾਲੇ ਖੜਕੀ

Dr Rajkumar Verka Statement |BBMB Issue In Punjab |ਚੋਣ ਨਤੀਜਿਆਂ ਤੋਂ ਪਹਿਲਾਂ ਕੇਂਦਰ ਤੇ ਪੰਜਾਬ ਵਿਚਾਲੇ ਖੜਕੀ

ਪੰਜਾਬ ਵਿੱਚ ਚੋਣ ਨਤੀਜਿਆਂ ਤੋਂ ਪਹਿਲਾਂ ਦੇ ਕਈ ਮੁੱਦਿਆਂ ਨੂੰ ਲੈਕੇ ਸਿਆਸਤ ਗਰਮਾ ਗਈ ਏ। ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇੰਨ੍ਹਾਂ ਮੁੱਦਿਆਂ ਨੂੰ ਲੈਕੇ ਮੁੱਖ ਮੰਤਰੀ ਚੰਨੀ ਨੂੰ ਘੇਰਿਆ ਜਾ ਰਿਹਾ ਸੀ। ਇਸ ਦੌਰਾਨ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਬੀਬੀਐਮਬੀ, ਯੂਕਰੇਨ ਵਿੱਚ ਫਸੇ ਵਿਦਿਆਰਥੀਆਂ, ਸਿਟਕੋ ਤੇ ਹੋਰ ਕਈ ਮਸਲਿਆਂ ਨੂੰ ਲੈਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲੋਂ ਮੁਲਾਕਾਤ ਮੰਗਿਆ ਏ … ਜਿਸ ਦੀ ਜਾਣਕਾਰੀ ਰਾਜ ਕੁਮਾਰ ਵੇਰਕਾ ਨੇ ਦਿੱਤੀ ਏ …ਵੇਰਕਾ ਨੇ ਦੱਸਿਆ ਕਿ ਸਮਾਂ ਮੰਗਣ ਦੇ ਬਾਵਜੂਦ ਚੰਨੀ ਨੂੰ ੋਂ ਗ੍ਰਹਿ ਮੰਤਰੀ ਸਮਾਂ ਨਹੀਂ ਦਿੱਤਾ … ਵੇਰਕਾ ਨੇ ਸਿਟਕੋ ਦੇ ਮਾਮਲੇ ਵੀ ਵਿਚ ਵੀ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ।

ਇਸਦੇ ਨਾਲ ਹੀ ਵੇਰਕਾ ਨੇ ਇਹ ਵੀ ਦੱਸਿਆ ਕਿ ਸਾਡੀ ਸਰਕਾਰ ਜੋ ਕਿ ਅਜੇ ਕਾਜਰਕਾਰੀ ਸਰਕਾਰ ਏ ਅਤੇ ਜਿਸਦੇ ਚੱਲਦੇ ਸਿਟਕੋ, ਬੀਬੀਐਮਬੀ, ਯੂਕਰੇਨ ਤੇ ਹੋਰ ਭਖਦੇ ਮਸਲਿਆਂ ਨੂੰ ਲੈਕੇ ਕੈਬਨਿਟ ਮੀਟਿੰਗ ਕਰਨਾ ਚਾਹੁੰਦੀ ਸੀ ਤਾਂ ਕਿ ਇੰਨ੍ਹਾਂ ਨੂੰ ਹੱਲ ਕੀਤਾ ਜਾ ਸਕੇ ਪਰ ਉਨ੍ਹਾਂ ਨੂੰ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।