• ਐਤਃ. ਅਕਤੂਃ 1st, 2023

Exit Poll 2022 Punjab ਚ ਬਣ ਰਹੀ ਹੈ Aam Aadmi Party ਦੀ ਸਰਕਾਰ …! Punjab Elections 2022 Avee News

Exit Poll 2022 | Punjab ਚ ਬਣ ਰਹੀ ਹੈ Aam Aadmi Party ਦੀ ਸਰਕਾਰ …! | Punjab Elections 2022 | Avee News

ਐਗਜ਼ਿਟ ਪੋਲ 2022 ਦੇ ਨਤੀਜੇ ਮੁਤਾਬਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਏ। ਐਗਜ਼ਿਟ ਪੋਲ ਦੇ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਖੇਮੇ ’ਚ ਖ਼ਾਮੋਸ਼ੀ ਛਾਈ ਹੋਈ ਏ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਨੇ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ ਏ।ਛੋਟੇਪੁਰ ਨੇ ਚੋਣ ਸਰਵੇਖਣਾਂ ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਏ ਕਿ ਉਹਨਾਂ ਚੋਣਾਂ ਤੋਂ ਪਹਿਲਾਂ ਤੇ ਮਗਰੋਂ ਕੀਤੇ ਚੋਣ ਸਰਵੇਖਣਾਂ ’ਤੇ ਯਕੀਨ ਨਹੀਂ ਏ ….ਇਹ ਤਾਂ 10 ਮਾਰਚ ਨੂੰ ਹੀੌ ਪਤਾ ਲੱਗੇਗਾ ਕਿ ਕਿਸ ਦੀ ਸਰਕਾਰ ਬਣਦੀ ਏ ….ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਅਕਾਲੀ ਦਲ ਵੱਡੇ ਬਹੁਮਤ ਨਾਲ ਸੱਤਾ ਵਿੱਚ ਆਵੇਗਾ …
youtube.com/watch?v=VC1PGEhbmw4
ਤੁਹਾਨੂੰ ਦੱਸ iੋਦੰਦੇ ਹਾਂ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਨੇ ਜਿਨ੍ਹਾਂ ਵਿਚ ਅਸਲ ਤਸਵੀਰ ਸਾਹਮਣੇ ਆਵੇਗੀ ਪਰ ਐਗਜ਼ਿਟ ਪੋਲ ਨੇ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਸਪੱਸ਼ਟ ਇਸ਼ਾਰਾ ਕਰ ਦਿੱਤਾ ਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।