• ਸੋਮ.. ਜੂਨ 5th, 2023

Farmers Protestਕਿਸਾਨ ਇੱਕ ਵਾਰ ਫਿਰ ਲਗਾਉਣਗੇ ਦਿੱਲੀ ’ਚ ਧਰਨਾ ! Buta Singh Burjgill Statement

Bynews

ਮਾਰਚ 7, 2022
Farmers Protest | ਕਿਸਾਨ ਇੱਕ ਵਾਰ ਫਿਰ ਲਗਾਉਣਗੇ ਦਿੱਲੀ ’ਚ ਧਰਨਾ ! | Buta Singh Burjgill Statement

ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਚੋਂ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰਨ ਸਬੰਧੀ ਲਏ ਗਏ ਫ਼ੈਸਲੇ ਵਿਰੁੱਧ 25 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦਿੱਤੇ ਜਾ ਰਹੇ ਨੇ ।ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਕਿਹਾ ਕਿ ਬੀਬੀਐਮਬੀ ਸਬੰਧੀ ਪੰਜਾਬ ਵਿਰੋਧੀ ਫ਼ੈਸਲਾ ਲੈਣ ਮਗਰੋਂ ਕੇਂਦਰ ਸਰਕਾਰ ਨੇ ਹੁਣ ਚੰਡੀਗੜ੍ਹ ਇੰਡਸਟਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਯਾਨੀ ਸਿਟਕੋ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਕੇਂਦਰੀ ਕੇਡਰ ਦਾ ਮੈਨੇਜਿੰਗ ਡਾਇਰੈਕਟਰ ਤਾਇਨਾਤ ਕੀਤਾ ਏ। ਕੇਂਦਰ ਸਰਕਾਰ ਹਰ ਮਸਲੇ ’ਤੇ ਦਖਲਅੰਦਾਜ਼ੀ ਹੀ ਨਹੀਂ ਕਰ ਰਹੀ, ਬਲਕਿ ਪੰਜਾਬ ਦੇ ਸਰੋਤ ਵੀ ਹੜੱਪ ਰਹੀ ਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।