ਬਿਊਰੋ ਰਿਪੋਰਟ , 4 ਮਈ
ਸੇਵਾਮੁਕਤ ਡੀ.ਆਈ.ਜੀ. ਲਖਮਿੰਦਰ ਜਾਖੜ ਤੇ ਸੁਖਦੇਵ ਸੱਗੂ ਖ਼ਿਲਾਫ਼ ਕੇਸ ਦਰਜ | ਜਾਖੜ ਤੇ ਸੱਗੂ ਖ਼ਿਲਾਫ਼ ਐੱਨ.ਡੀ ਪੀ.ਐੱਸ. ਐਕਟ ਤਹਿਤ ਕੇਸ ਦਰਜ | ਜੇਲ੍ਹ ’ਚੋਂ ਬਰਾਮਦ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਨੂੰ ਆਪਣੇ ਪੱਧਰ ’ਤੇ ਨਿਬੇੜਿਆਂ | ਨਸ਼ੀਲੇ ਪਦਾਰਥਾਂ ਦੇ 241 ਮਾਮਲਿਆਂ ਬਾਰੇ ਉੱਚ ਅਧਿਕਾਰੀਆਂ ਨੂੰ ਨਹੀਂ ਦਿੱਤੀ ਜਾਣਕਾਰੀ |