ਬਿਊਰੋ ਰਿਪੋਰਟ , 2ਮਈ
ਲੁਧਿਆਣਾ ਦੀ ਸਬਜ਼ੀ ਮੰਡੀ ’ਚ ਮੱਚੀ ਭਗਦੜ , ਸਬਜ਼ੀ ਮੰਡੀ ਦੀ ਦੁਕਾਨ ਵਿੱਚ ਲੱਗੀ ਅੱਗ | ਅੱਗ ਲੱਗਣ ਨਾਲ ਦੁਕਾਨਦਾਰ ਦਾ ਹੋਇਆ ਲੱਖਾਂ ਦਾ ਨੁਕਸਾਨ | ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਪਾਇਆ ਅੱਗ ’ਤੇ ਕਾਬੂ |