ਬਿਊਰੋ ਰਿਪੋਰਟ , 9 ਮਈ
ਪੰਨੂ ਦੀ ਧਮਕੀ ਤੋਂ ਬਾਅਦ ਹਿਮਾਚਲ ‘ਚ ਅਲਰਟ |ਰੇਲਵੇ ਸਟੇਸ਼ਨਾਂ ਅਤੇ ਸਰਕਾਰੀ ਦਫ਼ਤਰਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ | ਪੰਜਾਬ ਤੋਂ ਬਾਅਦ ਹਿਮਾਚਲ ਵਿਚ ਖਾਲਿਸਤਾਨੀ ਸਰਗਰਮੀਆਂ ਵਧ ਗਈਆਂ ਹਨ | ਰੇਲਵੇ ਸਟੇਸ਼ਨਾਂ ਅਤੇ ਸਰਕਾਰੀ ਦਫ਼ਤਰਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ |