• ਐਤਃ. ਅਕਤੂਃ 1st, 2023

Laljit Singh Bhullar Transport Minister Big Announcement PRTC ’ਚ ਭਰਤੀਆਂ ਨੂੰ ਲੈ ਕੇ ਵੱਡਾ ਬਿਆਨ

Laljit Singh Bhullar | Transport Minister | Big Announcement | PRTC ’ਚ ਭਰਤੀਆਂ ਨੂੰ ਲੈ ਕੇ ਵੱਡਾ ਬਿਆਨ

ਪੀ.ਆਰ.ਟੀ.ਸੀ ’ਚ ਭਰਤੀਆਂ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਦਾ ਵੱਡਾ ਬਿਆਨ
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਵਰਕਰਾਂ ਵੱਲੋਂ ਸਨਮਾਨ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਸਰਕਾਰ ਉੱਪਰ ਵਾਅਦੇ ਪੂਰੇ ਕਰਨ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਨੇ । ਤਰਨ ਤਾਰਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਜ਼ਿਲ੍ਹੇ ਦੇ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ ਏ। ਇਸ ਮੌਕੇ ਟਰਾਂਸਪੋਰਟ ਮੰਤਰੀ ਵੱਲੋਂ ਵਿਰੋਧੀ ਪਾਰਟੀਆਂ ਖਿਲਾਫ਼ ਜਿੱਥੇ ਜੰਮਕੇ ਭੜਾਸ ਕੱਢੀ ਗਈ ਉੱਥੇ ਹੀ ਦੱਸਿਆ ਕਿ ਲੋੜ ਅਨੁਸਾਰ ਪੀਆਰਟੀਸੀ ਮਹਿਕਮੇ ਵਿੱਚ ਡਰਾਈਵਰ, ਕੰਡਕਟਰਾਂ ਅਤੇ ਕਲਕਰਾਂ ਦੀ ਭਰਤੀ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਪ੍ਰੀਪੇਡ ਮੀਟਰ ਲਗਾਉਣ ਨੂੰ ਲੈਕੇ ਕੇਂਦਰ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ ਨੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।