ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਿਹੀ ਏ …ਇਥੋਂ ਦੇ ਚੰਡੀਗਡ਼੍ਹ ਰੋਡ ਤੇ ਸਥਿਤ ਪਲਾਸਟਿਕ ਫੈਕਟਰੀ ਵਿੱਚ ਅੱਗ ਲੱਗੀ ਏ … ਸਵੇਰੇ 5 ਵਜੇ ਲੱਗੀ ਅੱਗ ‘ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ ਗਿਆ ਏ । ਹਾਂਲਾਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਏ, ਪਰ ਹਾਲੇ ਤੱਕ ਅੱਗ ਕਿਵੇਂ ਲੱਗੀ ਇਸ ਬਾਰੇ ਕੋਈ ਖੁਲਾਸਾ ਨਹੀਂ ਹੋ ਪਾਇਆ । ਫੈਕਟਰੀ ਵਿੱਚ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਸਮਾਨ ਸੜ ਕੇ ਸਵਾਹ ਹੋ ਗਿਆ ਏ ।