ਮੋਗਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਏ ….ਇੱਥੇ ਸਕੂਲ ਬੱਸ ਤੇ ਟਰੱਕ ਦੀ ਟੱਕਰ ਹੋਈ ਏ ….ਇਸ ਹਾਦਸੇ ਵਿੱਚ ਸਕੂਲੀ ਬੱਚੇ ਤੇ ਅਧਿਆਪਕ ਜ਼ਖਮੀ ਦੱਸੇ ਜਾ ਰਹੇ ਨੇ …ਜ਼ਖਮੀਆ ਨੂੰ ਇਲਾਜ਼ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਏ …..ਇਸ ਪੂਰੀ ਖਬਰ ਨੂੰ ਲੈ ਕੇ ਗੱਲ ਕਰਦੇ ਹਾਂ ਵਿਪਨ ਅਕਾਡਾ ਨਾਲ ਜੀ ਅਕਾਡਾ ਜੀ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ …..
ਇਸ ਹਾਦਸੇ ਵਿੱਚ ਕਿਨ੍ਹੇ ਲੋਕ ਜ਼ਖਮੀ ਹੋਏ ਨੇ
ਇਸ ਹਾਦਸੇ ਲਈ ਕੌਣ ਜ਼ਿੰਮੇਵਾਰ ਸੀ
Moga School Bus Accident ਸਕੂਲ ਬੱਸ ਤੇ ਟਰੱਕ ਦੀ ਭਿਆਨਕ ਟੱਕਰ

