ਬਿਊਰੋ ਰਿਪੋਰਟ, 19 ਅਪ੍ਰੈਲ
ਰਿਲੀਜ਼ ਹੋਣ ਤੋਂ ਪਹਿਲਾਂ ਵਿਵਾਦਾਂ ’ਚ ਆਈ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ,ਮਹਿਲਾ ਕਮਿਸ਼ਨ ਨੇ ਫ਼ਿਲਮ ਦੇ ਨਿਰਦੇਸ਼ਕ ਅਤੇ ਨਿਰਮਾਤਾ ਨੂੰ ਜਾਰੀ ਕੀਤਾ ਨੋਟਿਸ | ਨਿਰਦੇਸ਼ਕ ਅਤੇ ਨਿਰਮਾਤਾ ਨੂੰ 22 ਅਪ੍ਰੈਲ ਨੂੰ ਪੇਸ਼ ਹੋਣ ਦਾ ਨੋਟਿਸ | ਫ਼ਿਲਮ ਦੇ ਟਾਈਟਲ ਨੂੰ ਲੈ ਕੇ ਜਵਾਬ ਕੀਤਾ ਤਲਬ |