• ਐਤਃ. ਅਕਤੂਃ 1st, 2023

Pakistan ਦੀ ਇਸ ਗੰਦੀ ਹਰਕਤ ਦਾ BSF ਦੇ ਨਵਾਨਾਂ ਨੇ ਦਿੱਤਾ ਮੂੰਹ ਤੋੜ ਜਵਾਬ Drone In Tarantaran Big Breaking

Pakistan ਦੀ ਇਸ ਗੰਦੀ ਹਰਕਤ ਦਾ BSF ਦੇ ਨਵਾਨਾਂ ਨੇ ਦਿੱਤਾ ਮੂੰਹ ਤੋੜ ਜਵਾਬ | Drone In Tarantaran |Big Breaking

ਪਾਕਿਸਤਾਨ ਨੇ ਇੱਕ ਵਾਰ ਫਿਰ ਭਾਰਤੀ ਸਰਹੱਦ ਤੇ ਡਰੋਨ ਭੇਜਿਆ ਏ….ਇਸ ਡਰੋਨ ਨੂੰ ਬੀ ਐਸ ਐਫ ਦੇ ਜਵਾਨਾਂ ਨੇ ਡੇਗ ਲਿਆ ਏ …. ਬੀ ਐਸ ਐਫ ਦੇ ਜਵਾਨਾਂ ਨੇ ਸਵੇਰੇ ਤੜਕਸਾਰ ਖੇਮਕਰਨ ਖੇਤਰ ‘ਚ ਇਸ ਡਰੋਨ ਨੂਮ ਡੇਗਿਆ ਏ …ਖਬਰਾਂ ਮੁਤਾਬਿਕ ਸੀਮਾ ਚੌਕੀ ਠੱਠੀ ਜੈਮਲ ਸਿੰਘ ਅਧੀਨ ਪੈਂਦੇ ਖੇਤਰ ‘ਚ ਅੱਜ ਤੜਕੇ ਤਿੰਨ ਵਜੇ ਫੌਜ ਦੇ ਜਵਾਨਾ ਨੇ ਇਕ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ‘ਚ ਦੇਖਿਆ, ਜਿਸ ਨੂੰ ਜਵਾਨਾਂ ਨੇ ਕਰੀਬ 48 ਰਾਊਂਡ ਫਾਇਰ ਕਰਕੇ ਡੇਗ ਲਿਆ। ਇਸ ਦੌਰਾਨ ਕਰੀਬ 4 ਕਿੱਲੋ 400 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ ਏ ।

ਇਸ ਤੋਂ ਬਾਅਦ ਬੀ.ਐਸ.ਐਫ ਅਧਿਕਾਰੀਆਂ ਦੀ ਟੀਮ ਘਟਨਾ ਸਥਾਨ ‘ਤੇ ਪੁੱਜ ਗਈ। ਉਨ੍ਹਾਂ ਵਲੋਂ ਸਾਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਕੀਤੀ ਜਾ ਰਹੀ ਏ । ਇਸ ਇਲਾਕੇ ‘ਚ ਤਸਕਰੀ ਦੀ ਡਰੋਨ ਰਾਹੀਂ ਅਜਿਹੀ ਪਹਿਲੀ ਘਟਨਾ ਸਾਹਮਣੇ ਆਈ ਏ। ਜਦੋਂ ਕਿ ਪਹਿਲਾਂ ਲਗਾਤਾਰ ਕੰਡਿਆਲੀ ਤਾਰ ਰਾਹੀਂ ਤਸਕਰੀ ਦੀਆਂ ਕੋਸ਼ਿਸ਼ਾਂ ਹੁੰਦੀਆਂ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।