ਦੇਸ਼ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 137 ਦਿਨਾਂ ਬਾਅਦ ਹੋਇਆ ਵਾਧਾ
4 ਨਵੰਬਰ ਨੂੰ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੀਤਾ ਗਿਆ ਸੀ ਵਾਧਾ
ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਦੀ ਕੀਮਤ 96.21 ਰੁਪਏ ਪ੍ਰਤੀ ਲੀਟਰ
ਦਿੱਲੀ ‘ਚ ਅੱਜ ਡੀਜ਼ਲ ਹੋਇਆ 87.47 ਰੁਪਏ ਪ੍ਰਤੀ ਲੀਟਰ
ਮੁੰਬਈ ‘ਚ ਪੈਟਰੋਲ ਦੀ ਕੀਮਤ 110.82 ਰੁਪਏ ਅਤੇ ਡੀਜ਼ਲ ਦੀ ਕੀਮਤ 95 ਰੁਪਏ ਪ੍ਰਤੀ ਲੀਟਰ ‘ਤੇ
ਨੋਇਡਾ ਸ਼ਹਿਰ ‘ਚ ਪੈਟਰੋਲ 95.29 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ ਹੋਇਆ 96.09 ਰੁਪਏ
ਡੀਜ਼ਲ 86.80 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 87.6 ਰੁਪਏ ਪ੍ਰਤੀ ਲੀਟਰ ਹੋਇਆ
Petrol-Diesel Price Hike ਵੱਡਾ ਝਟਕਾ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ, ਚੈੱਕ ਕਰੋ ਤਾਜ਼ਾ ਰੇਟ

