ਭਾਰਤ ਦ ਵਿੱਚ ਕੋਰੋਨਾ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਵੱਲੋਂ ਤਾਲਾ ਬੰਦੀ ਕਰ ਦਿੱਤੀ ਗਈ ਸੀ। ਪਿੱਛਲੇ ਸਾਲ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਂ ਕਾਰਣ ਬੱਚਿਆਂ ਦੀਆਂ ਪੜ੍ਹਾਈਆਂ ਤੇ ਬੋਹੋਤ ਮਾੜਾ ਅਸਰ ਪਿਆ ਹੈ।ਕੋਰੋਨਾ ਵਾਇਰਸ ਬਿਮਾਰੀ ਨੇ ਪੂਰੇ ਸੰਸਾਰ ਦੇ ਵਿਚ ਆਪਣਾ ਆਤੰਕ ਫੈਲਾਇਆ ਹੋਇਆ ਹੈ। ਲਗਾਤਾਰ ਸੰਸਾਰ ਦੇ ਹਰ ਇੱਕ ਦੇਸ਼ ਵੱਲੋਂ ਇਸ ਬਿਮਾਰੀ ਤੋਂ ਬਚਾਅ ਦੇ ਲਈ ਕਈ ਢੰਗ ਅਪਣਾਏ ਜਾਂਦੇ ਹਨ। ਹਾਲਾਂਕਿ ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦੇ ਕੇ ਕੁੱਛ ਰਾਹਤ ਦਿੱਤੀ ਗਈ ਸੀ। ਪਿਛਲੇ ਸਾਲ ਤੋਂ ਵਿੱਦਿਅਕ ਅਦਾਰੇ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਅਤੇ ਪ੍ਰੀਖਿਆਵਾਂ ਆਨਲਾਈਨ ਜਾਰੀ ਕੀਤੀਆਂ ਗਈਆਂ ਸਨ।,ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਐਲਾਨ ਕਰਦੇ ਹੋਏ ਦਸਵੀ ਕਲਾਸ ਤੋਂ ਲੈ ਕੇ ਉਪਰ ਦੀਆਂ ਕਲਾਸਾਂ ਵਾਲੇ ਵਿਦਿਆਰਥੀਆਂ ਦੇ ਆਉਣ ਦੀ ਮਨਜ਼ੂਰੀ ਦਿੱਤੀ ਗਈ ਸੀ। 2 ਅਗਸਤ ਤੋਂ ਪੰਜਾਬ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਲਈ ਐਲਾਨ ਕਰ ਦਿੱਤਾ ਗਿਆ ਸੀ।

ਪੰਜਾਬ ਸਰਕਾਰ ਨੇ 12 ਵੀ ਜਮਾਤ ਤੱਕ ਦੇ ਬਚਿਆ ਦੇ ਸਕੂਲ ਖੋਲ ਦਿੱਤੇ ਹਨ l ਰੋਜ਼ਾਨਾ ਬੱਚੇ ਸਕੂਲ ਵੀ ਜਾ ਰਹੇ ਹਨ l ਪਰ ਇਸੇ ਵਿਚਕਾਰ ਕੋਰੋਨਾ ਦੀ ਤੀਜੀ ਲਹਿਰ ਦੇ ਕੇਸ ਲਗਾਤਾਰ ਵੱਧ ਰਹੇ ਹਨ ਜਿਸ ਕਾਰਣ ਹੁਣ ਸਰਕਾਰ ਨੇ ਫੇਰ ਤੋਂ ਕਈ ਨਵੈ ਨਿਯਮ ਬਣਾਏ ਹਣਲ ਇਸ ਲਹਿਰ ਤੋਂ ਬਚਾਵ ਦੇ ਲਈ ਤਿਆਰੀਆਂ ਸ਼ੁਰੂ ਹੋ ਚੁਕੀਆਂ ਹੱਨ lਹਰ ਰੋਜ਼ ਖਬਰਾਂ ਆ ਰਹੀਆਂ ਹਨ ਜਿਥੇ ਮਾਹਿਰਾਂ ਦੇ ਵਲੋਂ ਕੋਰੋਨਾ ਦੀ ਤੀਜੀ ਲਹਿਰ ਨੂੰ ਲੈ ਕੇ ਚੇਤਾਵਨੀਆਂ ਦਿਤੀਆਂ ਜਾਂਦੀਆਂ ਹਣl ਹੁਣ ਸਕੂਲਾਂ ਵਿੱਚ ਰੋਜ਼ਾਨਾ ਦਸ ਹਜ਼ਾਰ ਬੱਚਿਆਂ ਦੇ ਕੋਰੋਨਾ ਸੈਂਪਲ ਲਏ ਜਾਣਗੇ l ਇਨ੍ਹਾਂ ਹੀ ਨਹੀਂ ਸਗੋਂ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚ ਸਪੈਸ਼ਲ ਬੈੱਡ ਸਰਕਾਰ ਦੇ ਵਲੋਂ ਤਿਆਰ ਕਰਵਾ ਦਿੱਤੇ ਗਏ ਹਨ lਕੋਰੋਨਾ ਦੀ ਤੀਜੀ ਲਹਿਰ ਹੁਣ ਬੱਚਿਆਂ ਤੇ ਭਾਰੀ ਪੈਣ ਵਾਲੀ ਹੈ l ਜਿਸਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹੈ l

Leave a Reply

Your email address will not be published. Required fields are marked *