ਪੰਜਾਬ ’ਚ ਗਰਮੀ ਦਾ ਕਹਿਰ ਜਾਰੀ
ਅਜੇ ਗਰਮੀ ਤੋਂ ਨਹੀਂ ਮਿਲੇਗੀ ਰਾਹਤ
ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 35 ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ
ਜਲੰਧਰ ’ਚ ਵੱਧ ਤੋਂ ਵੱਧ ਤਾਪਮਾਨ 37 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਦਰਜ
ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 35 ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ
ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦਰਜ
youtube.com/watch?v=r5sF6Sig-oo
Punjab ‘ਚ ਤੰਗ ਕਰਨ ਲੱਗੀ ਗਰਮੀ, ਜਾਣੋ ਮੌਸਮ ਬਾਰੇ ਭਵਿੱਖਬਾਣੀ punjab weather today weather news

