• ਸੋਮ.. ਜੂਨ 5th, 2023

Punjab Election: ਹਾਰ ਮਗਰੋਂ ਬੋਲੇ ਸੁਖਬੀਰ ਬਾਦਲ, ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ‘ਚ ਹੋਏਗੀ ਜਾਂਚ

Punjab Election: ਹਾਰ ਮਗਰੋਂ ਬੋਲੇ ਸੁਖਬੀਰ ਬਾਦਲ, ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ 'ਚ ਹੋਏਗੀ ਜਾਂਚ

Punjab Election: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ ਪ੍ਰੈੱਸ ਕਾਨਫਰੰਸ ਕੀਤੀ
Punjab Election: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਕਰਕੇ ਹਾਰ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਆਪਣੀ ਪਾਰਟੀ ਦੀ ਹਾਰ ਸਵੀਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਰਕਰਾਂ ‘ਤੇ ਮਾਣ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।