ਪੰਜਾਬ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਲੀਡ ਲੈਂਦੀ ਨਜ਼ਰ ਆ ਰਹੀ ਹੈ। ਰੁਝਾਨਾਂ ‘ਚ ਹੁਣ ਆਮ ਆਦਮੀ ਪਾਰਟੀ ਨੂੰ 39 ਸੀਟਾਂ ‘ਤੇ ਲੀਡ ਮਿਲੀ ਹੈ, ਜਦਕਿ ਕਾਂਗਰਸ 21 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਅਕਾਲੀ ਦਲ ਨੂੰ 8 ਸੀਟਾਂ ‘ਤੇ ਲੀਡ ਮਿਲਦੀ ਨਜ਼ਰ ਆ ਰਹੀ ਹੈ।
ਉਧਰ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਅੱਗੇ ਚੱਲ ਰਹੇ ਹਨ। ਦੂਜੇ ਪਾਸੇ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਪਿੱਛੇ ਚੱਲ ਰਹੇ ਹਨ। ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਪਿੱਛੇ ਚੱਲ ਰਹੇ ਹਨ।
Punjab Election Results 2022 ਵੋਟਾਂ ਦੀ ਗਿਣਤੀ ਦਾ ਪਹਿਲਾ ਰੁਝਾਨ ਆਇਆ ਸਾਹਮਣੇ Big breaking Avee News

