• ਸ਼ੁੱਕਰਵਾਰ. ਸਤੰ. 29th, 2023

Punjab Vidhan Sabha ਚੋਣਾਂ ਲਈ ਜਲੰਧਰ ’ਚ ਵੋਟਾਂ ਦਾ ਅਮਲ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਲਗਾਤਾਰ ਜਾਰੀ ਏ…ਪੰਜਾਬ ਵਿੱਚ ਹੁਣ ਤੱਕ ਤਕਰੀਬਨ 19 ਫੀਸਦੀ ਵੋਟਿੰਗ ਹੋ ਗਈ ਏ । ਤੁਹਾਮਨੂੰ ਦੱਸ ਦਿੰਦੇ ਹਾਂ ਕਿ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਅੱਜ ਇੱਕੋ ਪੜਾਅ ਵਿੱਚ ਵੋਟਾਂ ਪੈ ਰਹੀਆਂ ਨੇ …. ਵੋਟਿੰਗ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਸੂਬੇ ਦੇ 2.14 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।ਵੋਟਿੰਗ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਨੇ।ਅੰਮ੍ਰਿਤਸਰ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵੀ ਆਪਣੇ ਪਰਿਵਾਰ ਨਾਲ ਮਤਦਾਨ ਕੀਤਾ ਅਤੇ ਉਨ੍ਹਾਂ ਨੇ ਸਭ ਨੂੰ ਮਤਦਾਨ ਕਰਨ ਦੀ ਅਪੀਲ ਕੀਤੀ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।