ਬਿਊਰੋ ਰਿਪੋਰਟ , 28 ਮਈ
ਸਰਕਾਰ ਨੇ 424 ਲੋਕਾਂ ਦੀ ਸੁਰੱਖਿਆ ਲਈ ਵਾਪਿਸ | ਕਈ ਮੌਜੂਦਾ ਤੇ ਸਾਬਕਾ ਪੁਲਿਸ ਅਫਸਰਾਂ ਤੋਂ ਵੀ ਸੁਰੱਖਿਆ ਲਈ ਵਾਪਸ | ਜਥੇਦਾਰ ਤੇ ਕਈ ਡੇਰਿਆਂ ਤੋਂ ਵੀ ਵਾਪਸ ਲਈ ਸੁਰੱਖਿਆ | ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਲਵਿੰਦਰ ਲਾਡੀ, ਦਵਿੰਦਰ ਘੁਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ |