ਬਿਊਰੋ ਰਿਪੋਰਟ , 3 ਮਈ
ਸ਼੍ਰੀ ਅਕਾਲ ਤਖਤ ਸਾਹਿਬ ’ਤੇ ਪੰਥਕ ਜੱਥੇਬੰਦੀਆਂ ਦੀ ਬੈਠਕ | ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਮਿੰਦਰ ਸਿੰਘ ਆਨੰਦ ਖ਼ਿਲਾਫ਼ ਵੱਡੀ ਕਾਰਵਾਈ | ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਅਣ-ਅਧਿਕਾਰਤ ਤੌਰ ‘ਤੇ ਛਾਪਣ ਦਾ ਇਲਜ਼ਾਮ |ਗੁਰਬਾਣੀ ਨੂੰ ਕਥਿਤ ਤੌਰ ’ਤੇ ਤੋੜ-ਮਰੋੜ ਕੇ ਪੇਸ਼ ਕਰਨ ਦਾ ਇਲਜ਼ਾਮ |