• ਸ਼ੁੱਕਰਵਾਰ. ਸਤੰ. 29th, 2023

Sri Mukatsar Sahib Road Accident ਸੜਕ ਹਾਦਸੇ ‘ਚ 2 ਕਾਰਾਂ ਦੀ ਜਬਰਦਸਤ ਟੱਕਰ

Sri Mukatsar Sahib Road Accident | ਸੜਕ ਹਾਦਸੇ 'ਚ 2 ਕਾਰਾਂ ਦੀ ਜਬਰਦਸਤ ਟੱਕਰ

ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋੜ ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਹੋਈ ਏ । ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋਈ ਏ ….ਹਾਦਸੇ ਵਿੱਚ ਮਰਨ ਵਾਲੇ ਦੋਨੋਂ ਮਾਂ-ਪੁੱਤ ਦੱਸੇ ਜਾ ਰਹੇ ਨੇ । ਹਾਦਸੇ ਵਿੱਚ ਜਖਮੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਏ ।

ਮ੍ਰਿਤਕ ਦੀ ਪਹਿਚਾਣ ਜਗਸੀਰ ਸਿੰਘ ਅਤੇ ਪਰਮਜੀਤ ਕੌਰ ਵਜੋਂ ਹੋਈ ਏ ।ਮੋਕੇ ਤੇ ਪਹੁੰਚੇ ਥਾਣਾ ਬਰੀਵਾਲਾ ਦੇ ਏ .ਐਸ. ਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਜਖਮੀਆਂ ਨੂੰ ਐਬੂਲੈਂਸ ਤੇ ਸ੍ਰੀ ਮੁਕਤਸਰ ਸਾਹਿਬ ਭੇਜ ਦਿੱਤਾ ਗਿਆ ਏ । ਬਾਕੀ ਬਾਰੀਕੀ ਨਾਲ ਜਾਚ ਪੜਤਾਲ ਕੀਤੀ ਜਾ ਰਹੀ ਏ । ਸੁੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਹਾਂ ਕਾਰਾ ਦੀ ਟੱਕਰ ਏਨੀ ਜਬਰਦਸਤ ਸੀ ਕਿ ਕਾਰਾਂ ਦੇ ਪਰਖਚੇ ਉੱਡ ਗਏ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।