ਸਮਾਣਾ ਵਿੱਚ ਟ੍ਰੈਫਿਕ ਵਿੱਵਸਥਾ ਨੂੰ ਦਰੁਸਤ ਕਰਨ ਲਈ ਪੁਲਿਸ ਤੇ ਨਗਰ ਕੌਂਸਲ ਦੇ ਕਰਮਚਾਰੀਆਂ ਮਿਲ ਕੇ ਖਾਸ ਮੁਹਿੰਮ ਚਲਾਈ ਏ …ਸਮਾਣਾ ਸ਼ਹਿਰ ਵਿੱਚ ਨਗਰ ਕੌਂਸਲ ਸਮਾਣਾ ਵੱਲੋਂ ਪੁਲਸ ਦੇ ਸਹਿਯੋਗ ਨਾਲ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਹਟਵਾਏ ਗਏ ਨੇ …ਇਸ ਦੇ ਨਾਲ ਹੀ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਦੁਕਾਨਾਂ ਦੇ ਬਾਹਰ ਸਾਮਾਨ ਰੱਖਿਆ ਤਾਂ ਉਨ੍ਹਾਂ ਦਾ ਸਾਮਾਨ ਜ਼ਬਤ ਕਰ ਲਿਆ ਜਾਵੇਗਾ….ਤੁਹਾਨੂੰ ਦੱਸ ਦਿੰਦੇ ਹਾਂ ਕਿ ਸਮਾਣਾ ਦੇ ਦੁਕਾਨਦਾਰਾਂ ਨੇ ਸੜਕ ਤੇ ਬਾਹਰ ਦਸ ਦਸ ਫੁੱਟ ਤੱਕ ਨਾਜਾਇਜ਼ ਕਬਜ਼ੇ ਕੀਤੇ ਹੋਏ ਨੇ ਜਿਸ ਕਰਕੇ ਸ਼ਹਿਰ ਦੇ ਟ੍ਰੈਫਿਕ ਵਿੱਚ ਭਾਰੀ ਵਿਘਨ ਪੈਂਦਾ ਏ
Strict Action By Punjab Police ਹੋ ਜਾਓ ਸਾਵਧਾਨ ਸਮਾਣਾ ਪੁਲਿਸ ਆਈ ਐਕਸ਼ਨ ’ਚ

