ਯੂਕਰੇਨ ਵਿੱਚ ਫਸੇ ਹਜ਼ਾਰਾਂ ਪੰਜਾਬੀਆਂ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਉਠਾਇਆ ਏ ……। ਪੰਜਾਬ ਸਰਕਾਰ ਨੇ ਸੂਬੇ ਦੇ ਕਈ ਜ਼ਿਲਿ੍ਹਆਂ ਵਿੱਚ ਕੰਟਰੋਲ ਰੂਮ ਬਣਾਏ ਨੇ …. ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਏ ।
ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ ਵਿੱਚ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 ਤੇ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਣਗੇ । ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਦੇ ਕਈ ਲੋਕ ਯੁਕਰੇਨ ਵਿੱਚ ਫਸੇ ਹੋਏ ਨੇ ਜਿਨ੍ਹਾਂ ਵਿੱਚ ਜ਼ਿਆਦਾ ਤਰ ਵਿਦਿਆਰਥੀ ਨੇ ….ਇਹਨਾਂ ਵਿਦਿਆਰਥੀਆਂ ਵਿੱਚੋਂ ਇੱਕ ਮੋਗਾ ਦਾ ਜਸ਼ਨਪ੍ਰੀਤ ਸਿੰਘ ਵੀ ਏ …ਜਿਹੜੇ ਕਿ ਐਮ ਬੀ ਬੀ ਐਸ ਦੀ ਪੜ੍ਹਾਈ ਕਰਨ ਲਈ ਯੂਕਰੇਨ ਗਿਆ ਸੀ …
Ukraine Russia Conflict ਯੂਕਰੇਨ ’ਚ ਫਸੇ ਪੰਜਾਬੀਆਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ

